Breaking News
Home / ਨਵੀਆਂ ਖਬਰਾਂ / ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ (Video)

ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ (Video)

ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ-ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ !

ਅਲਵਿਦਾ ਫਤਿਹਵੀਰ: ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ !#RIPFatehveer #Fatehveer #MissionFateh #PGI #Doctor #DoctorOnFateh #Postmartem #Report

Posted by Living India News on Tuesday, June 11, 2019

ਫਤਿਹਵੀਰ ਦੀ ਪੋਸਟਮਾਰਟਮ ਰਿਪੋਰਟ ਡਾਕਟਰਾਂ ਵਲੋਂ ਜਾਰੀ ਕਰ ਦਿੱਤੀ ਗਈ ਹੈ। ਪੀਜੀਆਈ ਦੇ ਡਾਕਟਰਾਂ ਮੁਤਾਬਕ ਜਦੋਂ ਤੱਕ ਫਤਿਹ ਨੂੰ ਹਸਪਤਾਲ ਲਿਆਂਦਾ ਗਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਅਲਵਿਦਾ ਫਤਿਹਵੀਰ: ਫਤਿਹਵੀਰ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰ ਦਾ ਹੈਰਾਨ ਕਰਨ ਵਾਲਾ ਖੁਲਾਸੇ !

ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਬੋਰਵੈੱਲ ‘ਚੋਂ ਫਤਿਹ ਨੂੰ ਬਾਹਰ ਕੱਢਿਆ ਗਿਆ ਉਸ ਤੋਂ 3 ਤੋਂ 4 ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਫਤਿਹਵੀਰ ਦਾ ਪੋਸਟਮਾਰਟਮ ਪੀਜੀਆਈ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੈਂਥਿਲ ਕੁਮਾਰ ਆਰ. ਅਤੇ ਐੱਚ ਓਡੀ ਪ੍ਰੋਫੈਸਰ ਵਾਈ.ਐੱਸ.ਬਾਂਸਲ ਦੀ ਦੇਖਰੇਖ ‘ਚ ਕੀਤਾ ਗਿਆ। ਫਤਿਹ ਦੀ ਪੋਸਟਮਾਰਟਮ ਦੀ ਰਿਪੋਰਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਸ਼ੁੱਕਰਵਾਰ ਜਾਂ ਸ਼ਨੀਵਾਰ ਹੀ ਮੌਤ ਦੇ ਮੂੰਹ ‘ਚ ਚਲਾ ਗਿਆ ਸੀ। ਮੌਤ ਦਾ ਅਸਲ ਕਾਰਨ ਸਾਹ ਰੁਕਣ ਕਾਰਨ ਹੀ ਦੱਸਿਆ ਗਿਆ ਹੈ।

Leave a Reply

Your email address will not be published. Required fields are marked *