Home / ਨਵੀਆਂ ਖਬਰਾਂ / ਹੁਣੇ ਹੁਣੇ ਜਲੰਧਰ ਵਾਪਰ ਗਿਆ ਰੌਂਗਟੇ ਖੜੇ ਕਰਨ ਵਾਲਾ ਭਿਆਨਕ ਹਾਦਸਾ ਮੌਕੇ ਤੇ ਹੋਈਆਂ

ਹੁਣੇ ਹੁਣੇ ਜਲੰਧਰ ਵਾਪਰ ਗਿਆ ਰੌਂਗਟੇ ਖੜੇ ਕਰਨ ਵਾਲਾ ਭਿਆਨਕ ਹਾਦਸਾ ਮੌਕੇ ਤੇ ਹੋਈਆਂ

ਇੱਥੇ ਭਿਆਨਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇਨੋਵਾ ਤੇ ਆਲਟੋ ਕਾਰ ਦੀ ਟੱਕਰ ਹੋਣ ਨਾਲ ਵਾਪਰਿਆ। ਇਸ ਹਾਦਸੇ ਵਿੱਚ ਅਲਟੋ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ ਕਰੀਬ ਅੱਠ ਵਜੇ ਜਲੰਧਰ-ਪਠਾਨਕੋਟ ਰੋਡ ‘ਤੇ ਪਿੰਡ ਪਚਰੰਗਾ ਕੋਲ ਹੋਇਆ।ਹਾਸਲ ਜਾਣਕਾਰੀ ਮੁਤਾਬਕ ਅਲਟੋ ਕਾਰ ਜੰਮੂ ਤੋਂ ਆ ਰਹੀ ਸੀ। ਇਸ ਵਿੱਤ ਦੋ ਜੋੜੇ ਤੇ ਡਰਾਈਵਰ ਸਵਾਰ ਸੀ।

ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਪੰਜਾਂ ਦੀ ਮੌਤ ਹੋ ਗਈ। ਮਰਨ ਵਾਲੇ ਸਾਰੇ ਜੰਮੂ ਦੇ ਰਹਿਣ ਵਾਲੇ ਸੀ।ਦੂਜੇ ਪਾਸੇ ਇਨੋਵਾ ਵਿੱਚ ਕੈਨੇਡਾ ਤੋਂ ਆਇਆ ਐਨਆਰਆਈ ਸਵਾਰ ਸੀ। ਉਹ ਆਪਣੇ ਘਰ ਹੁਸ਼ਿਆਰਪੁਰ ਜਾ ਰਿਹਾ ਸੀ। ਇਨੋਵਾ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ |ਮੌਤਾਂ ਹੋਣ ਦੇ ਕਾਰਨ ਪਰਿਵਾਰ ਅਤੇ ਪੂਰਾ ਪੰਜਾਬ ਇਸ ਭਿਆਨਕ ਹਾਦਸੇ ਨਾਲ ਹਿਲ ਗਿਆ ਜਿਸ ਕਰਕੇ ਪੂਰੇ ਪੰਜਾਬ ਵਿਚ ਸੋਗ ਮਨਾਇਆ ਜਾ ਰਿਹਾ ਹੈ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ |ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *